08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਮੀਂਹ ਕਾਰਨ ਰਿਹਾ ਬੇਨਤੀਜਾ

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ...

ਅਜੀਤ ਡੈਸਕ 29-10-2025

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਮੀਂਹ ਕਾਰਨ ਬੇਨਤੀਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ। ਦੱਸ ਦਈਏ ਕਿ ਇਹ ਟੀ-20 ਪੰਜ ਮੈਚਾਂ ਦੀ ਲੜੀ ਹੈ ਭਾਰਤ-ਆਸਟ੍ਰੇਲੀਆ ਪਹਿਲਾ ਟੀ-20 ਮੀਂਹ ਕਾਰਨ ਬੇਨਤੀਜਾ ਰਿਹਾ ਹੈ। ਇਸ ਲੜੀ ਦਾ ਦੂਜਾ ਮੁਕਾਬਲਾ 31 ਅਕਤੂਬਰ ਨੂੰ ਮੈਲਬੌਰਨ ’ਚ ਖੇਡਿਆ ਜਾਵੇਗਾ।

ਪਿਛਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ ਅਗਲੀ ਖ਼ਬਰ 'ਆਪ' ਆਗੂ ਨਿ‌ਤਿਨ ਨੰਦਾ ਦੀ ਹਸਪਤਾਲ ਲਿਜਾਣ ਦੌਰਾਨ ਦੀਆਂ ਤਸਵੀਰਾਂ