08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਕੈਲਗਰੀ ਦੇ ਨਾਲ ਲੱਗਦੇ ਕੋਨਰਿਚ ਇਲਾਕੇ ਵਿਚ ਸ਼ਰਾਰਤੀ ਅਨਸਰਾਂ ਨੇ ਤੇਲ ਪਾ ਕੇ ਸਾੜੇ ਘਰ

ਕੈਲਗਰੀ, 30 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਨਾਲ ਲੱਗਦੇ ਇਲਾਕੇ ਕੋਨਰਿਚ ਵਿਚ ਰਾਤ ਸਮੇਂ ਸ਼ਰਾਰਤੀ ਅਨਸਰਾਂ ਵਲੋ ਇਕ ਘਰ ਨੂੰ ਤੇਲ ਪਾ ਕੇ ਅੱਗ ਲਗਾਉਣ ਕਰਕੇ....

ਅਜੀਤ ਡੈਸਕ 30-10-2025

ਕੈਲਗਰੀ, 30 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਨਾਲ ਲੱਗਦੇ ਇਲਾਕੇ ਕੋਨਰਿਚ ਵਿਚ ਰਾਤ ਸਮੇਂ ਸ਼ਰਾਰਤੀ ਅਨਸਰਾਂ ਵਲੋ ਇਕ ਘਰ ਨੂੰ ਤੇਲ ਪਾ ਕੇ ਅੱਗ ਲਗਾਉਣ ਕਰਕੇ ਉਸ ਦੇ ਨਾਲ ਲੱਗਦੇ ਦੋਨੋਂ ਪਾਸੇ ਦੇ ਘਰ ਵੀ ਸੜ ਕੇ ਸਵਾਹ ਹੋ ਗਏ, ਜਿਨ੍ਹਾਂ ਵਿਚ 2 ਘਰ ਪੰਜਾਬੀ ਮੂਲ ਦੇ ਭਾਈਚਾਰੇ ਦੇ ਅਤੇ ਇਕ ਘਰ ਪਾਕਿਸਤਾਨੀ ਮੂਲ ਦਾ ਦੱਸਿਆ ਗਿਆ ਹੈ। ਸੜ ਕੇ ਸਵਾਹ ਹੋਏ ਘਰਾਂ ਦੀ ਕੀਮਤ ਤਕਰੀਬਨ 3 ਤੋ 4 ਮਿਲੀਅਨ ਡਾਲਰ ਦੱਸੀ ਜਾ ਰਹੀ ਹੈ। ਪੁਲਿਸ ਇਸ ਘਟਨਾ ਬਾਰੇ ਛਾਣ-ਬੀਣ ਕਰ ਰਹੀ ਹੈ|

ਪਿਛਲੀ ਖ਼ਬਰ ਅੱਜ ਤੋਂ ਦੋ ਦਿਨਾਂ ਦੌਰੇ ’ਤੇ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ⭐ਮਾਣਕ-ਮੋਤੀ ⭐