08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਪੰਜਾਬ

ਰਾਜਾਸਾਂਸੀ, (ਅੰਮ੍ਰਿਤਸਰ), 30 ਅਕਤੂਬਰ (ਹਰਦੀਪ ਸਿੰਘ ਖੀਵਾ)- ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਡਿਬਰੂਗੜ ਜੇਲ੍ਹ ਵਿਚ ਬੰਦ ਸੀ, ਨੂੰ ਬੀਤੀ ਦੇਰ ਰਾਤ...

ਅਜੀਤ ਡੈਸਕ 30-10-2025

ਰਾਜਾਸਾਂਸੀ, (ਅੰਮ੍ਰਿਤਸਰ), 30 ਅਕਤੂਬਰ (ਹਰਦੀਪ ਸਿੰਘ ਖੀਵਾ)- ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਡਿਬਰੂਗੜ ਜੇਲ੍ਹ ਵਿਚ ਬੰਦ ਸੀ, ਨੂੰ ਬੀਤੀ ਦੇਰ ਰਾਤ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲਿਆਂਦਾ ਗਿਆ, ਜਿਥੋਂ ਕਿ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜੱਗੂ ਭਗਵਾਨ ਪੁਰੀਆ ਨੂੰ ਪੁਲਿਸ ਬਟਾਲਾ ਲੈ ਕੇ ਗਈ ਹੈ। ਜੱਗੂਭਗਵਾਨ ਪੁਰੀਆ ਵਿਰੁੱਧ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਬਹੁਤ ਸਾਰੇ ਮਾਮਲੇ ਦਰਜ ਹਨ।

ਪਿਛਲੀ ਖ਼ਬਰ ਰਾਸ਼ਟਰੀ ਰਾਜਧਾਨੀ ਵਿਚ ਗੰਭੀਰ ਪ੍ਰਦੂਸ਼ਣ ਅਗਲੀ ਖ਼ਬਰ ਅੱਜ ਤੋਂ ਦੋ ਦਿਨਾਂ ਦੌਰੇ ’ਤੇ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ