08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਬਟਾਲਾ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਤਿੰਨ ਦਿਨਾਂ ਰਿਮਾਂਡ

ਬਟਾਲਾ,(ਗੁਰਦਾਸਪੁਰ), 30 ਅਕਤੂਬਰ- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਬਟਾਲਾ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਰਿਮਾਂਡ....

ਅਜੀਤ ਡੈਸਕ 30-10-2025

ਬਟਾਲਾ,(ਗੁਰਦਾਸਪੁਰ), 30 ਅਕਤੂਬਰ- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਬਟਾਲਾ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਆਸਾਮ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਲੈ ਕੇ ਬਟਾਲਾ ਲਈ ਰਵਾਨਾ ਹੋ ਗਈ ਸੀ।

ਪਿਛਲੀ ਖ਼ਬਰ ਅਮਰੀਕਾ ਤੇ ਚੀਨ ਵਿਚਾਲੇ ਹੋਇਆ ਵਪਾਰ ਸਮਝੌਤਾ, ਦਸਤਖ਼ਤ ਹੋਣੇ ਬਾਕੀ- ਰਾਸ਼ਟਰਪਤੀ ਟਰੰਪ ਅਗਲੀ ਖ਼ਬਰ ਮੈਂ ਹਰ ਦਿਨ ਕਰ ਰਿਹਾ ਹਾਂ ਬਿਹਤਰ ਮਹਿਸੂਸ- ਸ਼੍ਰੇਅਸ ਅਈਰ