08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਖੇ ਲੋਕਲ ਛੁੱਟੀ ਦਾ ਐਲਾਨ

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ...

ਅਜੀਤ ਡੈਸਕ 30-10-2025

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਵੀਂ 'ਤੇ ਮਿਤੀ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਪਿਛਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਬਰਾੜ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਅਕੀਲ ਅਖ਼ਤਰ ਮੌਤ ਮਾਮਲਾ: ਮੁਹੰਮਦ ਮੁਸਤਫ਼ਾ ਦੇ ਘਰ ਕੰਮ ਕਰਦੇ ਨੌਕਰਾਂ ਤੋਂ ਪੁੱਛਗਿੱਛ