08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਚੁਣੀ ਬੱਲੇਬਾਜ਼ੀ

ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ...

ਅਜੀਤ ਡੈਸਕ 30-10-2025

ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ ਮੈਚ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

 

ਪਿਛਲੀ ਖ਼ਬਰ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਵਿਰੋਧੀ ਧਿਰ ਵਲੋਂ ਹੰਗਾਮਾ ਅਗਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਬਰਾੜ ਭਾਜਪਾ 'ਚ ਸ਼ਾਮਿਲ