ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ ਮੈਚ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।ਆਸਟ੍ਰੇਲੀਆ ਦਾ ਸਕੋਰ 20 ਓਵਰਾਂ ਤੋਂ ਬਾਅਦ 135 ਦੌੜਾਂ 1 ਵਿਕਟ ਦੇ ਨੁਕਸਾਨ ਉਤੇ ਹੈ। ਇਹ ਮੈਚ ਨਵੀਂ ਮੁੰਬਈ ਵਿਚ ਖੇਡਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ 20 ਓਵਰਾਂ ਬਾਅਦ 135/1
ਨਵੀਂ ਦਿੱਲੀ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਸੈਮੀਫਾਈਨਲ...
ਅਜੀਤ ਡੈਸਕ
30-10-2025