07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

3 ਆਈ.ਏ.ਐਸ.ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 30 ਅਕਤੂਬਰ-3 ਆਈ.ਏ.ਐਸ.ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ...

ਅਜੀਤ ਡੈਸਕ 30-10-2025

ਚੰਡੀਗੜ੍ਹ, 30 ਅਕਤੂਬਰ-3 ਆਈ.ਏ.ਐਸ.ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਇਕ ਹੋਰ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਮਾਨ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

 

ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਤੇ ਲੁੱਟ ਦੀ ਘਟਨਾ ਨਾਲ ਸੰਬੰਧਿਤ ਇਕ ਹੋਰ ਸੀ.ਸੀ.ਟੀ.ਵੀ. ਆਈ ਸਾਹਮਣੇ ਅਗਲੀ ਖ਼ਬਰ ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ