07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਨਵੀਂ ਦਿੱਲੀ, 30 ਅਕਤੂਬਰ-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ CBSE ਬੋਰਡ ਪ੍ਰੀਖਿਆਵਾਂ...

ਅਜੀਤ ਡੈਸਕ 30-10-2025

ਨਵੀਂ ਦਿੱਲੀ, 30 ਅਕਤੂਬਰ-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ CBSE ਬੋਰਡ ਪ੍ਰੀਖਿਆਵਾਂ 2026 ਦੀ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਹੈ। CBSE 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ, 2026 ਤੋਂ ਸ਼ੁਰੂ ਹੋਣਗੀਆਂ।

ਪਿਛਲੀ ਖ਼ਬਰ ਪਰਾਲੀ ਦੀ ਭਰੀ ਟਰਾਲੀ ਨੂੰ ਲੱਗੀ ਅੱਗ, ਡਰਾਈਵਰ ਦੀ ਹੁਸ਼ਿਆਰੀ ਨਾਲ ਜਾਨੀ ਬਚਾਅ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ 33 ਓਵਰਾਂ ਬਾਅਦ 215/2