07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਬਿਹਾਰ : ਚੋਣ ਪ੍ਰਚਾਰ ਦੌਰਾਨ 2 ਧਿਰਾਂ ਵਿਚਾਲੇ ਗੋਲੀਬਾਰੀ, ਇਕ ਦੀ ਮੌਤ

ਮੋਕਾਮਾ (ਬਿਹਾਰ), 30 ਅਕਤੂਬਰ-ਚੋਣਾਂ ਲਈ ਪ੍ਰਚਾਰ ਕਰਦੇ ਸਮੇਂ ਦੋਵਾਂ ਧਿਰਾਂ ਵਿਚਕਾਰ ਹੋਈ ਗੋਲੀਬਾਰੀ...

ਅਜੀਤ ਡੈਸਕ 30-10-2025

ਮੋਕਾਮਾ (ਬਿਹਾਰ), 30 ਅਕਤੂਬਰ-ਚੋਣਾਂ ਲਈ ਪ੍ਰਚਾਰ ਕਰਦੇ ਸਮੇਂ ਦੋਵਾਂ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਜਨ ਸੁਰਾਜ ਵਰਕਰ ਦੁਲਾਰਚੰਦ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਹਨ।

ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 339 ਦੌੜਾਂ ਦਾ ਟੀਚਾ ਅਗਲੀ ਖ਼ਬਰ ਪਰਾਲੀ ਦੀ ਭਰੀ ਟਰਾਲੀ ਨੂੰ ਲੱਗੀ ਅੱਗ, ਡਰਾਈਵਰ ਦੀ ਹੁਸ਼ਿਆਰੀ ਨਾਲ ਜਾਨੀ ਬਚਾਅ