ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਦੂਜਾ ਸੈਮੀਫਾਈਨਲ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਪੂਰੀ ਟੀਮ 50ਵੇਂ ਓਵਰ ਵਿਚ 338 ਦੌੜਾਂ ਉਤੇ ਆਊਟ ਹੋ ਗਈ ਤੇ ਭਾਰਤ ਨੂੰ 339 ਦੌੜਾਂ ਦਾ ਟੀਚਾ ਦਿੱਤਾ। ਫਾਈਨਲ ਮੈਚ 2 ਨਵੰਬਰ ਨੂੰ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਪਹਿਲਾਂ ਹੀ ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਪੱਕੀ ਕਰ ਚੁੱਕਾ ਹੈ।
ਤਾਜ਼ਾ ਖ਼ਬਰਾਂ
Free
ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 339 ਦੌੜਾਂ ਦਾ ਟੀਚਾ
ਨਵੀਂ ਮੁੰਬਈ, 30 ਅਕਤੂਬਰ-ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਵਿਚ ਅੱਜ ਆਸਟ੍ਰੇਲੀਆ ਤੇ ਭਾਰਤ ਵਿਚਾਲੇ...
ਅਜੀਤ ਡੈਸਕ
30-10-2025