06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦੋ ਦੀ ਮੌਤ

ਪਟਿਆਲਾ, 31 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਦੇ ਸਰਹਿੰਦ ਰੋਡ ਵਿਖੇ ਪਿੰਡ ਹਸਨਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪਠਾਨਕੋਟ ਡੀਪੂ ਦੀ ਪਨਬਸ....

ਅਜੀਤ ਡੈਸਕ 31-10-2025

ਪਟਿਆਲਾ, 31 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਦੇ ਸਰਹਿੰਦ ਰੋਡ ਵਿਖੇ ਪਿੰਡ ਹਸਨਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪਠਾਨਕੋਟ ਡੀਪੂ ਦੀ ਪਨਬਸ ਤੇ ਟਰੱਕ ਵਿਚਕਾਰ ਹੋਇਆ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਟਰੱਕ ਦੇ ਡਰਾਈਵਰ ਤੇ ਬੱਸ ਦੀ ਕੰਡਕਟਰ ਦੀ ਮੌਕੇ ’ਤੇ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ।

ਪਿਛਲੀ ਖ਼ਬਰ ਖਿਡਾਰਨ ਅਮਨਦੀਪ ਕੌਰ ਨੇ ਸਾਊਥ ਏਸ਼ੀਅਨ ਗੇਮ ’ਚੋਂ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਪੱਛਮੀ ਬੰਗਾਲ: ਖੱਡ ’ਚ ਡਿੱਗੀ ਕਾਰ, ਤਿੰਨ ਦੀ ਮੌਤ