02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕਾਠਮੰਡੂ : ਜਹਾਜ਼ ਦੀ ਤਕਨੀਕੀ ਸਮੱਸਿਆ ਕਾਰਨ ਹੋਈ ਐਮਰਜੈਂਸੀ ਲੈਂਡਿੰਗ

ਕਾਠਮੰਡੂ, 1 ਨਵੰਬਰ-ਭੈਰਹਾਵਾ ਵਿਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਸਾਰੇ ਯਾਤਰੀ ਸੁਰੱਖਿਅਤ ਬਾਹਰ...

ਅਜੀਤ ਡੈਸਕ 01-11-2025

ਕਾਠਮੰਡੂ, 1 ਨਵੰਬਰ-ਭੈਰਹਾਵਾ ਵਿਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਸਾਰੇ ਯਾਤਰੀ ਸੁਰੱਖਿਅਤ ਬਾਹਰ ਕੱਢੇ ਗਏ। ਦੱਸ ਦਈਏ ਕਿ ਧਨਗੜ੍ਹੀ ਤੋਂ ਕਾਠਮੰਡੂ ਜਾ ਰਹੇ ਜਹਾਜ਼ ਨੂੰ ਭੈਰਹਾਵਾ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਜਦੋਂ ਪਾਇਲਟ ਨੇ "ਹਾਈਡ੍ਰੋਲਿਕਸ ਵਿਚ ਸਮੱਸਿਆ" ਦੀ ਰਿਪੋਰਟ ਕੀਤੀ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ 82 ਲੋਕਾਂ ਨੂੰ ਲੈ ਕੇ ਇਕ ਯਾਤਰੀ ਜਹਾਜ਼ ਨੇ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨ ਤੋਂ ਬਾਅਦ ਗੌਤਮ ਬੁੱਧ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ।

 

ਪਿਛਲੀ ਖ਼ਬਰ ਥਾਣਾ ਲੋਪੋਕੇ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ