30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਅੰਮ੍ਰਿਤਸਰ, 2 ਨਵੰਬਰ ( ਹਰਮਿੰਦਰ ਸਿੰਘ) - ਨਵੰਬਰ 1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ...

ਅਜੀਤ ਡੈਸਕ 02-11-2025

ਅੰਮ੍ਰਿਤਸਰ, 2 ਨਵੰਬਰ ( ਹਰਮਿੰਦਰ ਸਿੰਘ) - ਨਵੰਬਰ 1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ l ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।

ਪਿਛਲੀ ਖ਼ਬਰ ਮੈਕਸੀਕੋ : ਦੁਕਾਨ ਵਿਚ ਅੱਗ ਲੱਗਣ ਕਾਰਨ 23 ਮੌਤਾਂ, 11 ਜ਼ਖ਼ਮੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ