27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਾਜਸਥਾਨ : ਟ੍ਰੈਵਲਰ ਦੇ ਖੜ੍ਹੇ ਟ੍ਰੇਲਰ ਨਾਲ ਟਕਰਾਉਣ ਕਾਰਨ 15 ਮੌਤਾਂ, 2 ਜ਼ਖ਼ਮੀ

ਫਲੋਦੀ (ਰਾਜਸਥਾਨ), 2 ਨਵੰਬਰ - ਭਾਰਤ ਮਾਲਾ ਹਾਈਵੇਅ 'ਤੇ ਵਾਪਰੇ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ। ਇਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਕਾਨੇਰ ਦੇ ਕੋਲਾਇਤ ਤੋਂ ਆ ਰਿਹਾ...

ਅਜੀਤ ਡੈਸਕ 02-11-2025

 ਫਲੋਦੀ (ਰਾਜਸਥਾਨ), 2 ਨਵੰਬਰ - ਭਾਰਤ ਮਾਲਾ ਹਾਈਵੇਅ 'ਤੇ ਵਾਪਰੇ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ। ਇਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਕਾਨੇਰ ਦੇ ਕੋਲਾਇਤ ਤੋਂ ਆ ਰਿਹਾ ਇਕ ਟੈਂਪੋ-ਟ੍ਰੈਵਲਰ ਸੜਕ 'ਤੇ ਖੜ੍ਹੇ ਇਕ ਟ੍ਰੇਲਰ ਨਾਲ ਪਿੱਛੇ ਤੋਂ ਟਕਰਾ ਗਿਆ। ਜ਼ਿਲ੍ਹਾ ਕੁਲੈਕਟਰ ਸ਼ਵੇਤਾ ਚੌਹਾਨ ਨੇ ਕਿਹਾ ਕਿ ਸਾਰੀਆਂ ਲਾਸ਼ਾਂ ਨੂੰ ਓਸੀਅਨ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਜਦੋਂ ਕਿ ਜ਼ਖਮੀਆਂ ਨੂੰ ਇਲਾਜ ਲਈ ਜੋਧਪੁਰ ਰੈਫਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਕਾਰ ਸਵਾਰ ਨੌਜਵਾਨਾਂ ਵਲੋਂ ਕੀਤੇ ਹਮਲੇ 'ਚ ਤਿੰਨ ਨੌਜਵਾਨ ਜ਼ਖਮੀ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਨੂੰ ਮਿਲੀ ਦੂਜੀ ਸਫਲਤਾ, ਐਨੀਕੇ ਬੋਸ਼ ਬਿਨਾਂ ਕੋਈ ਦੌੜ ਬਣਾਏ ਆਊਟ