26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਜਾ ਰਹੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ...

ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਜਾ ਰਹੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਵਲੋਂ ਐਲਾਨੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਭੁੱਲਰ ਸੁਰਜੀਤ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਉਮੀਦਵਾਰ ਹੋਣਗੇ। ਇਥੇ ਜ਼ਿਕਰਯੋਗ ਹੈ ਕਿ ਮਾਸਟਰ ਕਾਹਨੇਕੇ ਤਿੰਨ ਸਾਲ ਪਹਿਲਾਂ ਵੀ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਚੋਣ ਲੜ ਚੁੱਕੇ ਹਨ।।

ਪਿਛਲੀ ਖ਼ਬਰ ਨਹੀਂ ਰਹੇ ਭੁਪਿੰਦਰ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਮਾਨ ਅਗਲੀ ਖ਼ਬਰ ਤੇਲੰਗਾਨਾ- ਬੱਸ ਤੇ ਟੱਰਕ ਦੀ ਆਹਮੋ ਸਾਹਮਣੇ ਟੱਕਰ ’ਚ 20 ਦੀ ਮੌਤ