26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਹੀਂ ਰਹੇ ਭੁਪਿੰਦਰ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਮਾਨ

ਆਦਮਪੁਰ, (ਜਲੰਧਰ), 3 ਨਵੰਬਰ ਨਵੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਨੰਗਲ ਫੀਦਾ ਦੇ ਉੱਘੇ ਸਿਆਸਤਦਾਨ ਭੁਪਿੰਦਰ ਸਿੰਘ ਭਿੰਦਾ ਜ਼ਿਲ੍ਹਾ ਜਨਰਲ ਸਕੱਤਰ....

ਅਜੀਤ ਡੈਸਕ 03-11-2025

ਆਦਮਪੁਰ, (ਜਲੰਧਰ), 3 ਨਵੰਬਰ ਨਵੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਨੰਗਲ ਫੀਦਾ ਦੇ ਉੱਘੇ ਸਿਆਸਤਦਾਨ ਭੁਪਿੰਦਰ ਸਿੰਘ ਭਿੰਦਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਮਾਨ, ਦਾ ਬੀਤੀ ਰਾਤ ‌ਦਿਹਾਂਤ ਹੋ ਗਿਆ। ਭੁਪਿੰਦਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਕਰੀਬ 12 ਵਜੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਅਮਨਜੋਤ ਕੌਰ ਨੇ ਸਾਡੇ ਪਰਿਵਾਰ ਦਾ ਵਧਾਇਆ ਹੈ ਮਾਣ- ਮਾਂ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਪ੍ਰਧਾਨ ਦੇ ਅਹੁਦੇ ਲਈ ਉਮੀਦਵ...