26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸਮਰਥਨ ਲਈ ਪੁੱਜੇ ਦੀਪੇਂਦਰ ਸਿੰਘ ਹੁੱਡਾ

ਚੰਡੀਗੜ੍ਹ, 3 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਪੰਜਾਬ ਯੂਨੀਵਰਸਿਟੀ...

ਅਜੀਤ ਡੈਸਕ 03-11-2025

ਚੰਡੀਗੜ੍ਹ, 3 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਪੰਜਾਬ ਯੂਨੀਵਰਸਿਟੀ ਵਿਚ ਪੁੱਜੇ। ਵੀ.ਸੀ. ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਮਰਥਨ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਲੋਕ ਸਭਾ ਵਿਚ ਅਸੀਂ ਇਸ ਮੁੱਦੇ ਨੂੰ ਉਠਾਵਾਂਗੇ।

ਇਥੇ ਦੱਸਣਾ ਬਣਦਾ ਹੈ ਕਿ ਪੀ.ਯੂ.ਸੀ.ਐਸ.ਸੀ. ਦੇ ਜਰਨਲ ਸਕੱਤਰ ਅਭਿਸ਼ੇਕ ਡਾਗਰ ਨੇ ਐਂਟੀ ਐਫੀਡੇਵਿਟ ਦੇ ਲਈ ਭੁੱਖ ਹੜਤਾਲ ਲਈ ਅੱਜ 6ਵਾਂ ਦਿਨ ਹੋ ਗਿਆ ਹੈ।

ਇਸ ਮੌਕੇ ਵਿਦਿਆਰਥੀ ਕੌਂਸਲ ਦੇ ਸਾਬਕਾ ਪ੍ਰਧਾਨ ਅਨੁਰਾਗ ਦਲਾਲ ਵੀ ਮੌਜੂਦ ਸੀ।

ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਵੋਟਾਂ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਡੀ.ਬੀ.ਏ. ਨੇ ਵਿਧਾਇਕ ਜਿੰਪਾ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ ਤੇ ਸ਼ਿਮਲਾ ਪਹਾੜੀ ਚੌਂਕ ਕੀਤਾ ਜਾਮ