26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਚੱਲ ਰਹੇ ਜਨਰਲ ਇਜਲਾਸ ਦੌਰਾਨ ਸ੍ਰੀ ਦਰਬਾਰ ਸਾਹਿਬ, ਬਾਬਾ ਅਟੱਲ ਰਾਏ ਜੀ ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜਾਂਦੀ ਗੁਰੂ ਰਾਮਦਾਸ...

ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਚੱਲ ਰਹੇ ਜਨਰਲ ਇਜਲਾਸ ਦੌਰਾਨ ਸ੍ਰੀ ਦਰਬਾਰ ਸਾਹਿਬ, ਬਾਬਾ ਅਟੱਲ ਰਾਏ ਜੀ ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜਾਂਦੀ ਗੁਰੂ ਰਾਮਦਾਸ ਜੀ ਲੰਗਰ ਹਾਲ ਦੇ ਨਾਲ ਵਾਲੀ ਡਿਊੜੀ ਦੇ ਬਾਹਰ ਅਕਾਲੀ ਦਲ ਅੰਮ੍ਰਿਤਸਰ ਵਲੋਂ ਈਮਾਨ ਸਿੰਘ ਮਾਨ ਦੀ ਅਗਵਾਈ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ

ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ ’ਚ ਸੁਪਰੀਮ ਕੋਰਟ 7 ਨਵੰਬਰ ਨੂੰ ਸੁਣਾਏਗੀ ਫ਼ੈਸਲਾ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਵੋਟਾਂ ਦਾ ਕੰਮ ਹੋਇਆ ਸ਼ੁਰੂ