24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ

ਪਟਿਆਲਾ, 4 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਤੜਕਸਾਰ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸ ਦਈਏ ‌ਕਿ ਰੇਡ ਮੁਲਤਵੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ ਹੈ। ਇਹ ਛਾਪੇਮਾਰੀ ਫਿਲਹਾਲ ਜਾਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਟਿਆਲਾ ਪੁਲਿਸ ਵੀ ਮੌਜੂਦ ਹੈ। ਜਾਣਕਾਰੀ ਅਨੁਸਾਰ ਬੈਂਕ ਟਰਾਂਜ਼ੈਕਸ਼ਨ ਨੂੰ ਲੈ ਕਿ ਇਹ ਛਾਪੇਮਾਰੀ ਕੀਤੀ ਗਈ ਹੈ।

ਅਜੀਤ ਡੈਸਕ 04-11-2025

ਪਟਿਆਲਾ, 4 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਤੜਕਸਾਰ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸ ਦਈਏ ‌ਕਿ ਰੇਡ ਮੁਲਤਵੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ ਹੈ। ਇਹ ਛਾਪੇਮਾਰੀ ਫਿਲਹਾਲ ਜਾਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ...

ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਭਾਰਤ ਤੋਂ ਪਾਕਿਸਤਾਨ ਪੁੱਜੇ ਜਥੇ ਦਾ ਭਰਵਾਂ ਸਵਾਗਤ