23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ 8 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸੰਬੰਧੀ ਖਾਸ ਅਪੀਲ

ਚੰਡੀਗੜ੍ਹ, 4 ਨਵੰਬਰ-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ 8 ਨਵੰਬਰ ਨੂੰ ਸ਼ਾਮ 6 ਤੋਂ 8 ਵਜੇ...

ਅਜੀਤ ਡੈਸਕ 04-11-2025

ਚੰਡੀਗੜ੍ਹ, 4 ਨਵੰਬਰ-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ 8 ਨਵੰਬਰ ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਣ ਵਾਲੇ "ਸ੍ਰੀ ਗੁਰੂ ਤੇਗ ਬਹਾਦਰ ਜੀ" ਅਤੇ ਹੋਰ ਸ਼ਹੀਦਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।  

ਪਿਛਲੀ ਖ਼ਬਰ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਮੁੰਬਈ ਹਵਾਈ ਅੱਡੇ 'ਤੇ ਪੁੱਜੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ