23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਿੰਡ ਘੋਨੇਵਾਲਾ ਤੋਂ ਏ.ਕੇ. 47 ਰਾਈਫਲਾਂ, ਪਿਸਤੌਲ ਤੇ 295 ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ, ਰਮਦਾਸ ਗੱਗੋਮਾਹਲ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ...

ਅਜੀਤ ਡੈਸਕ 04-11-2025

ਅਜਨਾਲਾ, ਰਮਦਾਸ ਗੱਗੋਮਾਹਲ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ ਦੀ ਅਗਵਾਈ ਹੇਠ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਦੂਰ ਵਸੇ ਪਿੰਡ ਘੋਨੇਵਾਲਾ ਤੋਂ 2 ਏ.ਕੇ. 47 ਰਾਈਫਲਾਂ, 1 ਪਿਸਤੌਲ ਅਤੇ 295 ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਬਰਾਮਦਗੀ ਮਾਮਲੇ ਵਿਚ ਥਾਣਾ ਰਮਦਾਸ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈI 

ਪਿਛਲੀ ਖ਼ਬਰ ਸੀਂਗੋ ਮੰਡੀ ਦੇ ਕਈ ਪਿੰਡਾਂ 'ਚ ਮੀਂਹ-ਹਨੇਰੀ ਤੇ ਗੜਿਆਂ ਨੇ ਫਸਲ ਦਾ ਕੀਤਾ ਨੁਕਸਾਨ ਅਗਲੀ ਖ਼ਬਰ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਮੁੰਬਈ ਹਵਾਈ ਅੱਡੇ 'ਤੇ ਪੁੱਜੀ