24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਇੱਥੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ...

ਅਜੀਤ ਡੈਸਕ 05-11-2025

ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਇੱਥੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ। ਦੁਪਹਿਰ 12 ਵਜੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਨਨਕਾਣਾ ਸਾਹਿਬ ਦੇ ਬਾਜ਼ਾਰਾਂ ਵਿਚੋਂ ਗੁਜ਼ਰੇਗਾ। ਦੇਰ ਰਾਤ ਨੂੰ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਪਿਛਲੀ ਖ਼ਬਰ ਉੱਤਰਾਖੰਡ : ਚਮੋਲੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ ਅਗਲੀ ਖ਼ਬਰ ਟਰੰਪ ਦੇ ਕਾਰਜਕਾਲ ਦੇ ਪਹਿਲੇ ਵਰ੍ਹੇ ਹੋਈਆਂ ਚੋਣਾਂ ‘ਚ ਵੱਡਾ ਝਟਕਾ, ਡੈਮੋਕ੍ਰੇਟਿਕ ਪਾਰਟੀ ਦੇ ਜੌਹਰਾਨ ਮਮਦਾਨੀ ਬਣੇ ਨਿਊਯ...