24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚੋਣ ਕਮਿਸ਼ਨ ਵਲੋਂ ਐਸ.ਐਸ.ਪੀ. ਤਰਨਤਾਰਨ ਰਵਜੋਤ ਕੌਰ ਗਰੇਵਾਲ ਸਸਪੈਂਡ

ਚੰਡੀਗੜ੍ਹ, 8 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 08-11-2025

ਚੰਡੀਗੜ੍ਹ, 8 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ। ਰਵਜੌਤ ਕੌਰ ਗਰੇਵਾਲ ਦੀ ਥਾਂ 'ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ 5ਵਾਂ ਟੀ-20 : ਮੀਂਹ ਕਾਰਨ ਰੁਕੀ ਖੇਡ, 4.5 ਓਵਰਾਂ 'ਚ ਭਾਰਤ 52/0 ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ