23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਬੰਗਾਲ ਸਰਕਾਰ ਵਲੋਂ ਰਿਚਾ ਘੋਸ਼ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਿਯੁਕਤ

ਕੋਲਕਾਤਾ, 8 ਨਵੰਬਰ - ਪੱਛਮੀ ਬੰਗਾਲ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਕ ਮਹੱਤਵਪੂਰਨ ਮੈਂਬਰ ਰਿਚਾ ਘੋਸ਼ ਨੂੰ ਪੱਛਮੀ ਬੰਗਾਲ ਪੁਲਿਸ ਵਿਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੇ ਅਹੁਦੇ 'ਤੇ ਨਿਯੁਕਤ...

ਅਜੀਤ ਡੈਸਕ 08-11-2025

ਕੋਲਕਾਤਾ, 8 ਨਵੰਬਰ -  ਪੱਛਮੀ ਬੰਗਾਲ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਕ ਮਹੱਤਵਪੂਰਨ ਮੈਂਬਰ ਰਿਚਾ ਘੋਸ਼ ਨੂੰ ਪੱਛਮੀ ਬੰਗਾਲ ਪੁਲਿਸ ਵਿਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ।

ਪਿਛਲੀ ਖ਼ਬਰ ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਦਿਹਾਂਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅਜੇ ਵੀ ਖਾਦ ਤੇ ਡੀਜ਼ਲ ਦੀ ਸਖ਼ਤ ਲੋੜ - ਸੰਤ ਸੀਚੇਵਾਲ