26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਦਿੱਲੀ ਧਮਾਕੇ: ਜਵਾਦ ਅਹਿਮਦ ਸਿੱਦੀਕੀ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼

ਨਵੀਂ ਦਿੱਲੀ, 1 ਦਸੰਬਰ- ਦਿੱਲੀ ਬੰਬ ਧਮਾਕਿਆਂ ਵਿਚ ਸ਼ਾਮਿਲ ਅਲ ਫਲਾਹ ਗਰੁੱਪ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਨੂੰ ਅੱਜ ਸਾਕੇਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਸਿੱਦੀਕੀ ਨੂੰ...

ਅਜੀਤ ਡੈਸਕ 01-12-2025

ਨਵੀਂ ਦਿੱਲੀ, 1 ਦਸੰਬਰ- ਦਿੱਲੀ ਬੰਬ ਧਮਾਕਿਆਂ ਵਿਚ ਸ਼ਾਮਿਲ ਅਲ ਫਲਾਹ ਗਰੁੱਪ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਨੂੰ ਅੱਜ ਸਾਕੇਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਸਿੱਦੀਕੀ ਨੂੰ 18 ਨਵੰਬਰ ਨੂੰ ਈ.ਡੀ. ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਤੇ ਹੁਣ ਉਸ ਨੂੰ 15 ਦਸੰਬਰ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਸਰਕਾਰ ਵਿਰੋਧੀ ਧਿਰ ਨੂੰ ਨਹੀਂ ਦਿੰਦੀ ਬੋਲਣ ਦਾ ਮੌਕਾ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸੰਤੋਸ਼ੀ ਨਗਰ ਵਿਖੇ ਨੌਜਵਾਨਾਂ ਵਲੋਂ ਗੁੰਡਾਗਰਦੀ