26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਤਰਨ ਤਾਰਨ ਵਿਖੇ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਰਿਆਨਾ ਵਪਾਰੀ ਦੀ ਹੱਤਿਆ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਸੋਮਵਾਰ ਦੀ ਦੁਪਹਿਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਕਰਿਆਨਾ...

ਅਜੀਤ ਡੈਸਕ 01-12-2025

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਸੋਮਵਾਰ ਦੀ ਦੁਪਹਿਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਕਰਿਆਨਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਮੌਕੇ ’ਤੇ ਪਹੁੰਚੀ ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਣ ਤੋਂ ਬਾਅਦ ਨਾਕੇ ਲਗਾ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਕਾਰ ਸੇਵਾ ਵਾਲੇ ਸੰਤ ਬਾਬਾ ਸੁੱਚਾ ਸਿੰਘ ਨਹੀਂ ਰਹੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਮੁਹਾਰ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ