ਸ੍ਰੀ ਆਨੰਦਪੁਰ ਸਾਹਿਬ, 1 ਦਸੰਬਰ ( ਕਰਨੈਲ ਸਿੰਘ)- ਕਾਰ ਸੇਵਾ ਸੇਵਾਵਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸ਼ਲਾਘਾਯੋਗ ਕਾਰਜ ਕਰ ਰਹੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਅੱਜ ਲੰਬੀ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਹਨ । ਉਹਨਾਂ ਨੇ ਅੱਜ ਆਖਰੀ ਸਵਾਸ ਅੰਮ੍ਰਿਤਸਰ ਸਾਹਿਬ ਵਿਖੇ ਲਏ। ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਹੋਣ ਕਰਕੇ ਇੱਥੇ ਇੱਕ ਨਿਜੀ ਹਸਪਤਾਲ ਵਿਖੇ ਜੇਰੇ ਇਲਾਜ ਸਨ।
ਤਾਜ਼ਾ ਖ਼ਬਰਾਂ
Free
ਕਾਰ ਸੇਵਾ ਵਾਲੇ ਸੰਤ ਬਾਬਾ ਸੁੱਚਾ ਸਿੰਘ ਨਹੀਂ ਰਹੇ
ਸ੍ਰੀ ਆਨੰਦਪੁਰ ਸਾਹਿਬ, 1 ਦਸੰਬਰ ( ਕਰਨੈਲ ਸਿੰਘ)- ਕਾਰ ਸੇਵਾ ਸੇਵਾਵਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸ਼ਲਾਘਾਯੋਗ ਕਾਰਜ ਕਰ ਰਹੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ...
ਅਜੀਤ ਡੈਸਕ
01-12-2025