25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਤੀਰਥ ਸਿੰਘ ਮਾਹਲਾ ਦੇ ਪਿਤਾ ਦਾ ਅਫਸੋਸ ਕਰਨ ਪਹੁੰਚੇ ਸੁਖਬੀਰ ਬਾਦਲ

ਨਁਥੂਵਾਲਾ ਗਰਬੀ, 1 ਦਸੰਬਰ ( ਨਵਦੀਪ ਸਿੰਘ)- ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਆਪਣੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ...

ਅਜੀਤ ਡੈਸਕ 01-12-2025

ਨਁਥੂਵਾਲਾ ਗਰਬੀ, 1 ਦਸੰਬਰ ( ਨਵਦੀਪ ਸਿੰਘ)- ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਆਪਣੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਮਾਹਲਾ ਕਲਾਂ ਵਿਖੇ ਕੀਤਾ ਗਿਆ। ਅੱਜ ਸ਼ਾਮ ਨੂੰ ਉਨ੍ਹਾਂ ਦੇ ਘਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਫਸੋਸ ਪ੍ਰਗਟ ਕਰਨ ਲਈ ਮਾਹਲਾ ਕਲਾਂ ਪਹੁੰਚੇ। ਇਸ ਸਮੇਂ ਪਁਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਦੇਵ ਸਿੰਘ ਸੰਧੂ ਦੇ ਚਲੇ ਜਾਣ ਨਾਲ ਇਕੱਲੇ ਮਾਹਲਾ ਪਰਿਵਾਰ ਨੂੰ ਸਦਮਾ ਨਹੀਂ ਪਹੁੰਚਿਆ, ਸਗੋਂ ਪੂਰੇ ਅਕਾਲੀ ਦਲ ਨੂੰ ਉਨ੍ਹਾਂ ਦੇ ਦੁਨੀਆ ਵਿਚੋਂ ਚਲੇ ਜਾਣ ਦਾ ਵੱਡਾ ਘਾਟਾ ਪਿਆ ਹੈ।

 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਸੰਮਤੀ ਧਨੌਲਾ ਖ਼ੁਰਦ ਜ਼ੋਨ ਤੋਂ ਬੀਬੀ ਰਾਜਵਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਧਾਮੀ ਵੱਲੋਂ ਦੁੱਖ ਪ੍ਰਗਟ