24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਸੰਸਦ ਕੰਪਲੈਕਸ ਵਿਚ ਮਕਰ ਦੁਆਰ ਸਾਹਮਣੇ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 2 ਦਸੰਬਰ (ਉਪਮਾ ਡਾਗਾ)- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਦਿਨ ਹੈ। ਵਿਰੋਧੀ ਧਿਰ ਨੇ ਲਗਾਤਾਰ ਦੂਜੇ ਦਿਨ ਸਵੇਰੇ 10:30 ਵਜੇ ਸੰਸਦ ਕੰਪਲੈਕਸ ਵਿਚ ਮਕਰ ਦੁਆਰ ਦੇ ਸਾਹਮਣੇ ਵਿਰੋਧ...

ਅਜੀਤ ਡੈਸਕ 02-12-2025

ਨਵੀਂ ਦਿੱਲੀ, 2 ਦਸੰਬਰ (ਉਪਮਾ ਡਾਗਾ)- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਦਿਨ ਹੈ। ਵਿਰੋਧੀ ਧਿਰ ਨੇ ਲਗਾਤਾਰ ਦੂਜੇ ਦਿਨ ਸਵੇਰੇ 10:30 ਵਜੇ ਸੰਸਦ ਕੰਪਲੈਕਸ ਵਿਚ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਉਹ ਮੰਗ ਕਰ ਰਹੇ ਹਨ ਕਿ ਸਰਕਾਰ ਇਸ ਮਾਮਲੇ 'ਤੇ ਤੁਰੰਤ ਚਰਚਾ ਕਰੇ। ਐਸ.ਆਈ.ਆਰ. ਵਿਰੁੱਧ ਵਿਰੋਧੀ ਧਿਰ ਦੇ ਵਿਰੋਧ ਬਾਰੇ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਲੋਕਤੰਤਰ ਨੂੰ ਬਚਾਉਣ ਅਤੇ ਅਨਿਆਂ ਵਿਰੁੱਧ ਆਪਣਾ ਵਿਰੋਧ ਜਾਰੀ ਰੱਖਾਂਗੇ।

ਪਿਛਲੀ ਖ਼ਬਰ ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਕਾਂਗਰਸ ਸੰਸਦ ਮੈਂਬਰ ਰੇਣੁਕਾ ਚੌਧਰੀ ਵਲੋਂ ਲੋਕ ਸਭਾ ’ਚ ਸੰਚਾਰ ਸਾਥੀ ਐਪ ਬਾਰੇ ਮੁਲਤਵੀ ਪ੍ਰਸਤਾਵ ਪੇਸ਼