24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ

ਨਵੀਂ ਦਿੱਲੀ, 2 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਦਿਨ ਹੈ।ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਐਸ.ਆਈ.ਆਰ. ਦੇ ਮੁੱਦੇ 'ਤੇ ਲੋਕ ਸਭਾ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।

ਅਜੀਤ ਡੈਸਕ 02-12-2025

ਪਿਛਲੀ ਖ਼ਬਰ ਸਿਹਤਮੰਦ ਲੋਕਤੰਤਰ ਕਰਦਾ ਹੈ ਚਰਚਾ ਦੀ ਮੰਗ- ਪ੍ਰਿਅੰਕਾ ਗਾਂਧੀ ਅਗਲੀ ਖ਼ਬਰ ਸੰਸਦ ਕੰਪਲੈਕਸ ਵਿਚ ਮਕਰ ਦੁਆਰ ਸਾਹਮਣੇ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ