24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ

ਨਵੀਂ ਦਿੱਲੀ, 2 ਦਸੰਬਰ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ...

ਅਜੀਤ ਡੈਸਕ 02-12-2025

ਨਵੀਂ ਦਿੱਲੀ, 2 ਦਸੰਬਰ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ ਦੀ ਕਾਰਵਾਈ ਵਿਚ ਵਿਘਨ ਪੈ ਰਿਹਾ ਹੈ। ਇਸ ਤੋਂ ਬਾਅਦ ਬਿਰਲਾ ਨੇ ਲੋਕ ਸਭਾ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।
ਦੱਸ ਦੇਈਏ ਕਿ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਵਿਚ ਐਸ.ਆਈ.ਆਰ. ਮੁੱਦੇ 'ਤੇ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ ਤੇ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਸਮਾਪਤ ਅਗਲੀ ਖ਼ਬਰ ਸਿਹਤਮੰਦ ਲੋਕਤੰਤਰ ਕਰਦਾ ਹੈ ਚਰਚਾ ਦੀ ਮੰਗ- ਪ੍ਰਿਅੰਕਾ ਗਾਂਧੀ