24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਸਮਾਪਤ

ਅੰਮ੍ਰਿਤਸਰ, 2 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਸਰਕਾਰੀ ਬੱਸਾਂ ਵੀ ਚਾਰ ਦਿਨਾਂ ਬਾਅਦ ਸੜਕ ’ਤੇ ਦੌੜਦੀਆਂ....

ਅਜੀਤ ਡੈਸਕ 02-12-2025

ਅੰਮ੍ਰਿਤਸਰ, 2 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਸਰਕਾਰੀ ਬੱਸਾਂ ਵੀ ਚਾਰ ਦਿਨਾਂ ਬਾਅਦ ਸੜਕ ’ਤੇ ਦੌੜਦੀਆਂ ਦਿਖਾਈ ਦੇਣਗੀਆਂ। ਦੂਜੇ ਪਾਸੇ ਸਰਕਾਰੀ ਬੱਸਾਂ ਚੱਲਣ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਪਿਛਲੀ ਖ਼ਬਰ ਭਾਜਪਾ ਆਪਣੇ ਦਮ ’ਤੇ ਲੜੇਗੀ ਚੋਣਾਂ- ਅਸ਼ਵਨੀ ਸ਼ਰਮਾ ਅਗਲੀ ਖ਼ਬਰ ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ