24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਸਰਕਾਰ ਚੋਣ ਸੁਧਾਰਾਂ ’ਤੇ ਚਰਚਾ ਲਈ ਹੈ ਤਿਆਰ- ਕਿਰਨ ਰਿਜਿਜੂ

ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਵਿਚ ਬੋਲਦੇ ਹੋਏ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ 'ਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ....

ਅਜੀਤ ਡੈਸਕ 02-12-2025

ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਵਿਚ ਬੋਲਦੇ ਹੋਏ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ 'ਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਰਕਾਰ ਚੋਣ ਸੁਧਾਰਾਂ 'ਤੇ ਚਰਚਾ ਲਈ ਤਿਆਰ ਹੈ, ਵਿਰੋਧੀ ਧਿਰ ਨੂੰ ਸਮਾਂ-ਸੀਮਾ 'ਤੇ ਜ਼ੋਰ ਨਹੀਂ ਦੇਣਾ ਚਾਹੀਦਾ।

ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੈਂਬਰਾਂ ਨੇ ਐਸ.ਆਈ.ਆਰ.'ਤੇ ਨਿਯਮ 267 ਦੇ ਤਹਿਤ ਨੋਟਿਸ ਦਿੱਤਾ ਸੀ ਅਤੇ ਸਦਨ ਨੂੰ ਐਸ.ਆਈ.ਆਰ.'ਤੇ ਚਰਚਾ ਸ਼ੁਰੂ ਕਰਨੀ ਚਾਹੀਦੀ ਹੈ।

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਹਰਭਜਨ ਸਿੰਘ ਈ.ਟੀ.ਓ. ਨੇ ਕਾਫ਼ਲਾ ਰੋਕ ਕੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਵੱਲੋਂ ਅੰਮ੍ਰਿਤਸਰ ਵਿਖੇ ਪਾਰਟੀ ਦੇ ਮੁੱਖ ਦਫਤਰ ਦਾ ਉਦਘਾਟਨ