23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਹਰਭਜਨ ਸਿੰਘ ਈ.ਟੀ.ਓ. ਨੇ ਕਾਫ਼ਲਾ ਰੋਕ ਕੇ ਪ੍ਰਗਟਾਇਆ ਦੁੱਖ

ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ )- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਕਸਬਾ ਦੋਬੁਰਜੀ ਦੇ ਫਲਾਈਓਵਰ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ...

ਅਜੀਤ ਡੈਸਕ 02-12-2025

ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ )-  ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਕਸਬਾ ਦੋਬੁਰਜੀ ਦੇ ਫਲਾਈਓਵਰ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਅੰਤਰਪ੍ਰੀਤ ਸਿੰਘ (25 ਸਾਲ) ਸਪੁੱਤਰ ਸ. ਜੋਗਿੰਦਰ ਸਿੰਘ ਵਾਸੀ ਅੰਮ੍ਰਿਤਸਰ, ਜੋ ਆਪਣੀ ਡਿਊਟੀ 'ਤੇ ਜਾਂਦੇ ਸਮੇਂ ਦਬੁਰਜੀ ਪੁਲ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ ਕਿਸੇ ਭਾਰੀ ਵਾਹਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਮੌਕੇ ਨੇੜਿਓਂ ਲੰਘ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੀਆ ਗੱਡੀਆਂ ਦਾ ਕਾਫ਼ਲਾ ਰੋਕ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ ਅਗਲੀ ਖ਼ਬਰ ਸਰਕਾਰ ਚੋਣ ਸੁਧਾਰਾਂ ’ਤੇ ਚਰਚਾ ਲਈ ਹੈ ਤਿਆਰ- ਕਿਰਨ ਰਿਜਿਜੂ