23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 30 ਦਸੰਬਰ- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...

ਅਜੀਤ ਡੈਸਕ 02-12-2025

ਚੰਡੀਗੜ੍ਹ, 30 ਦਸੰਬਰ- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਦੀ ਡੀਆਈਜੀ ਪੀਏਪੀ ਜਲੰਧਰ ਵਜੋਂ ਪੋਸਟਿੰਗ ਕੀਤੀ ਗਈ ਹੈ। ਜਦੋਂਕਿ ਸਨੇਹਦੀਪ ਸਿੰਘ ਡੀਸੀਪੀ ਹੈਡਕੁਆਰਟਰ ਲੁਧਿਆਣਾ ਦੀ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਦੀ ਥਾਂ ਪੋਸਟਿੰਗ ਕੀਤੀ ਗਈ ਹੈ।

 

ਪਿਛਲੀ ਖ਼ਬਰ ਸਬ ਡਿਵੀਜ਼ਨ ਮਹਿਲ ਕਲਾਂ ਦੇ ਕੰਪਿਊਟਰ ਆਪਰੇਟਰਾਂ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ