23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਭਾਰਤੀ ਸਰਹੱਦ ਵੱਲ ਆਉਣ ਜਾਣ ਵਾਲੇ ਲੋਕਾਂ ਦੀ ਬਰੀਕੀ ਨਾਲ ਚੈਕਿੰਗ

ਅਟਾਰੀ ਸਰਹੱਦ ,2 ਦਸੰਬਰ (ਰਾਜਿੰਦਰ ਸਿੰਘ ਰੂਬੀ , ਗੁਰਦੀਪ ਸਿੰਘ) - ਰਾਤ ਸਮੇਂ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਭੇਜੇ ਜਾਂਦੇ ਡਰੋਨ ਤੇ ਅਸਲ੍ਹਾ ਜਾਂ ਹੋਰ ਗ਼ੈਰ ਕਾਨੂੰਨੀ ਗਤੀਵਿਧੀਆਂ 'ਤੇ ਕਾਬੂ ਪਾਉਣ ...

ਅਜੀਤ ਡੈਸਕ 02-12-2025

ਅਟਾਰੀ ਸਰਹੱਦ ,2 ਦਸੰਬਰ (ਰਾਜਿੰਦਰ ਸਿੰਘ ਰੂਬੀ , ਗੁਰਦੀਪ ਸਿੰਘ) - ਰਾਤ ਸਮੇਂ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਭੇਜੇ ਜਾਂਦੇ ਡਰੋਨ ਤੇ ਅਸਲ੍ਹਾ ਜਾਂ ਹੋਰ ਗ਼ੈਰ ਕਾਨੂੰਨੀ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਦੇਰ ਰਾਤ ਵਿਸ਼ੇਸ਼ ਤੌਰ 'ਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਅਟਾਰੀ ਸਰਹੱਦ ਤੱਕ ਆਉਣ ਜਾਣ ਵਾਲੇ ਨਾਗਰਿਕਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਇਹ ਚੈਕਿੰਗ ਲਗਾਤਾਰ ਚਲਦੀ ਰਹਿੰਦੀ ਹੈ।

ਪਿਛਲੀ ਖ਼ਬਰ ਐਨ.ਓ.ਸੀ. ਦੀ ਥਾਂ ਨਾਮਜ਼ਦਗੀ ਪੱਤਰ ਨਾਲ ਹਲਫ਼ੀਆ ਬਿਆਨ ਵੀ ਜਮ੍ਹਾਂ ਕਰਵਾ ਸਕਣਗੇ ਉਮੀਦਵਾਰ ਅਗਲੀ ਖ਼ਬਰ ਭਾਰਤ ਪ੍ਰਭਾਵਸ਼ਾਲੀ ਰਾਸ਼ਟਰਾਂ ਦੇ ਕਲੱਬ 'ਚ : ਡੀ. ਆਰ. ਡੀ. ਓ. ਨੇ ਸਫਲਤਾਪੂਰਵਕ ਕੀਤਾ ਹਾਈ ਸਪੀਡ ਰਾਕੇਟ ਸਲੇਡ ਟੈਸਟ