23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅੱਜ ਹੋਵੇਗਾ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਜਾ ਇਕ ਦਿਨਾਂ ਮੈਚ

ਰਾਏਪੁਰ, 3 ਦਸੰਬਰ-ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਜਾ ਇਕ ਦਿਨਾਂ ਮੈਚ ਅੱਜ ਰਾਏਪੁਰ ਵਿਚ ਖੇਡਿਆ ਜਾਵੇਗਾ। ਟਾਸ ਦੁਪਹਿਰ 1 ਵਜੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿਚ...

ਅਜੀਤ ਡੈਸਕ 03-12-2025

ਰਾਏਪੁਰ, 3 ਦਸੰਬਰ-ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਜਾ ਇਕ ਦਿਨਾਂ ਮੈਚ ਅੱਜ ਰਾਏਪੁਰ ਵਿਚ ਖੇਡਿਆ ਜਾਵੇਗਾ। ਟਾਸ ਦੁਪਹਿਰ 1 ਵਜੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿਚ ਹੋਵੇਗਾ ਤੇ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਭਾਰਤ ਰਾਏਪੁਰ ਵਿਚ ਕੋਈ ਇਕ ਦਿਨਾਂ ਮੈਚ ਨਹੀਂ ਹਾਰਿਆ ਹੈ।

ਕਪਤਾਨ ਤੇਂਬਾ ਬਾਵੁਮਾ ਜੋ ਪਹਿਲੇ ਇਕ ਦਿਨਾਂ ਮੈਚ ਦਾ ਹਿੱਸਾ ਨਹੀਂ ਸਨ, ਅੱਜ ਵਾਪਸੀ ਕਰਨਗੇ। ਸਪਿਨਰ ਕੇਸ਼ਵ ਮਹਾਰਾਜ ਵੀ ਟੀਮ ਵਿਚ ਵਾਪਸੀ ਕਰ ਸਕਦੇ ਹਨ।

ਪਿਛਲੀ ਖ਼ਬਰ ਇੰਗਲੈਂਡ ਦੇ ਸਾਬਕਾ ਬੱਲੇਬਾਜ਼ ਰੌਬਿਨ ਸਮਿਥ ਦਾ ਦਿਹਾਂਤ ਅਗਲੀ ਖ਼ਬਰ ਡਾ. ਰਾਜੇਂਦਰ ਪ੍ਰਸਾਦ ਦੀ ਮਿਸਾਲੀ ਦੇਸ਼ ਸੇਵਾ ਪੀੜ੍ਹੀਆਂ ਨੂੰ ਕਰਦੀ ਰਹੇਗੀ ਪ੍ਰੇਰਿਤ- ਪ੍ਰਧਾਨ ਮੰਤਰੀ ਮੋਦੀ