23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਮਰਾਲਾ ਨੇੜੇ 6 ਸਾਲਾ ਬੱਚੀ ਨਾਲ ਰਿਸ਼ਤੇਦਾਰ ਨੇ ਹੀ ਕੀਤਾ ਮਾੜਾ ਕੰਮ

ਸਮਰਾਲਾ, (ਲੁਧਿਆਣਾ), 3 ਦਸੰਬਰ, (ਗੋਪਾਲ ਸੋਫਤ)- ਇਥੋਂ ਇਕ ਨਜ਼ਦੀਕੀ ਪਿੰਡ ’ਚ ਛੇ ਸਾਲਾਂ ਬੱਚੀ ਨਾਲ ਜਬਰ ਜਨਾਹ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਥਾਨਕ ਐਸ.ਐਚ.ਓ. ਨੇ....

ਅਜੀਤ ਡੈਸਕ 03-12-2025

ਸਮਰਾਲਾ, (ਲੁਧਿਆਣਾ), 3 ਦਸੰਬਰ, (ਗੋਪਾਲ ਸੋਫਤ)- ਇਥੋਂ ਇਕ ਨਜ਼ਦੀਕੀ ਪਿੰਡ ’ਚ ਛੇ ਸਾਲਾਂ ਬੱਚੀ ਨਾਲ ਜਬਰ ਜਨਾਹ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਥਾਨਕ ਐਸ.ਐਚ.ਓ. ਨੇ ਦੱਸਿਆ ਕਿ ਇਸ ਹਰਕਤ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਕਿ ਇਸ ਬੱਚੀ ਦੀ ਰਿਸ਼ਤੇਦਾਰੀ ਵਿਚੋਂ ਹੀ ਹੈ। ਪੁਲਿਸ ਨੇ ਇਸ ਮਾਮਲੇ ’ਚ ਪੌਸਕੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਨੇ ਕੀਤੀ ਸ੍ਰੀ ਗੰਗਾਨਗਰ ਜਾ ਰਹੀ ਸਰਕਾਰੀ ਬੱਸ 'ਤੇ ਹੋਏ ਹਮਲੇ ਦੀ ਨਿੰਦਾ