23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)- ਭਾਵੇਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਫਿਰ ਵੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਲਈ...

ਅਜੀਤ ਡੈਸਕ 03-12-2025

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)- ਭਾਵੇਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਫਿਰ ਵੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਵਰਕਰ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਸੰਬੰਧੀ ਜਦੋਂ ਅਕਾਲੀ ਵਰਕਰ ਤੇਜਮੋਹਣ ਸਿੰਘ ਚਾਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਅਤੇ ਕਦੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਨਹੀਂ ਹੋਏ।

ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਅਗਲੀ ਖ਼ਬਰ ਸਮਰਾਲਾ ਨੇੜੇ 6 ਸਾਲਾ ਬੱਚੀ ਨਾਲ ਰਿਸ਼ਤੇਦਾਰ ਨੇ ਹੀ ਕੀਤਾ ਮਾੜਾ ਕੰਮ