24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਭਾਜਪਾ ਵਫ਼ਦ ਵਲੋਂ ਚੋਣ ਅਧਿਕਾਰੀ ਨਾਲ ਮੁਲਾਕਾਤ

ਚੰਡੀਗੜ੍ਹ, 3 ਦਸੰਬਰ- ਭਾਜਪਾ ਦੇ ਵਫ਼ਦ ਵਲੋਂ ਮੁੱਖ ਚੋਣ ਅਫ਼ਸਰ ਨਾਲ ਅੱਜ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ 'ਚ ਵਿਰੋਧੀਆ ਦੇ ਨਾਮਜ਼ਦਗੀ...

ਅਜੀਤ ਡੈਸਕ 03-12-2025

ਚੰਡੀਗੜ੍ਹ, 3 ਦਸੰਬਰ- ਭਾਜਪਾ ਦੇ ਵਫ਼ਦ ਵਲੋਂ ਮੁੱਖ ਚੋਣ ਅਫ਼ਸਰ ਨਾਲ ਅੱਜ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ 'ਚ ਵਿਰੋਧੀਆ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ 'ਚ ਪੁਲਿਸ ਦੀ ਮਦਦ ਨਾਲ ਸਾਡੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਲਈ ਦਬਾਅ ਬਣਾ ਰਹੀ ਹੈ ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਰਿਤੂਰਾਜ ਗਾਇਕਵਾੜ ਦਾ ਸ਼ਾਨਦਾਰ ਸੈਂਕੜਾ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : 30 ਓਵਰਾਂ ਬਾਅਦ ਭਾਰਤ 207/2