24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਕਾਲੀ ਆਗੂਆਂ ਦਾ ਵਫਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ

ਚੰਡੀਗੜ੍ਹ, 3 ਦਸੰਬਰ - ਗਿੱਦੜਬਾਹਾ, ਘਨੌਰ ਤੇ ਹੋਰ ਹਲਕਿਆ ਚ ਅਕਾਲੀ ਆਗੂਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਅਕਾਲੀ ਆਗੂਆਂ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ...

ਅਜੀਤ ਡੈਸਕ 03-12-2025

ਚੰਡੀਗੜ੍ਹ, 3 ਦਸੰਬਰ - ਗਿੱਦੜਬਾਹਾ, ਘਨੌਰ ਤੇ ਹੋਰ ਹਲਕਿਆ ਚ ਅਕਾਲੀ ਆਗੂਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਅਕਾਲੀ ਆਗੂਆਂ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਤੇ ਸਰਬਜੀਤ ਸਿੰਘ ਝਿਜਰ ਨੇ ਕਿਹਾ ਕਿ ਪੁਲਿਸ ਸਾਡੇ ਸਿਰਫ ਉਮੀਦਵਾਰ ਨੂੰ ਅੰਦਰ ਜਾਣ ਦੇ ਰਹੀ ਹੈ ਜਦਕਿ ਦੋ ਗਵਾਹਾਂ ਦਾ ਅੰਦਰ ਜਾਣਾ ਵੀ ਜ਼ਰੂਰੀ ਹੈ। ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਘਨੌਰ ਹਲਕੇ 'ਚ ਅਕਾਲੀ ਉਮੀਦਵਾਰਾਂ ਦੇ ਪੇਪਰ ਪਾੜੇ ਗਏ ਹਨ। ਆਪ ਵਿਧਾਇਕਾ ਦੀ ਸ਼ਹਿ 'ਤੇ ਧੱਕੇਸ਼ਾਹੀ ਹੋ ਰਹੀ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ - ਆਈ. ਏ. ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵ... ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : 45 ਓਵਰਾਂ ਬਾਅਦ ਭਾਰਤ 317/5