27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਜਨਾਲਾ 'ਚ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ

ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 4 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਬਲਾਕ ਸੰਮਤੀ...

ਅਜੀਤ ਡੈਸਕ 04-12-2025

ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 4 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਨਾਮਜ਼ਦਗੀ ਕੇਂਦਰ ਦੇ ਬਾਹਰ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਚੋਣ ਲੜਨ ਵਾਲੇ ਉਮੀਦਵਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਵਾਰੀ ਦੀ ਉਡੀਕ ਕਰ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਮੁੱਚੀ ਪ੍ਰਕਿਰਿਆ ਅਮਨ ਅਮਾਨ ਨਾਲ ਚੱਲ ਰਹੀ ਹੈ।

ਪਿਛਲੀ ਖ਼ਬਰ ਏਆਈ ਤੋਂ ਆਡੀਓ ਬਣਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਐਸਐਸਪੀ ਵਰੁਣ ਸ਼ਰਮਾ ਅਗਲੀ ਖ਼ਬਰ ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ