27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਏਆਈ ਤੋਂ ਆਡੀਓ ਬਣਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਐਸਐਸਪੀ ਵਰੁਣ ਸ਼ਰਮਾ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ) - ਵਾਇਰਲ ਹੋਈ ਆਡੀਓ ਨੂੰ ਲੈ ਕੇ ਐਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਆਡੀਓ ਨਾਲ ਪਟਿਆਲਾ ਪੁਲਿਸ ਦਾ ਕੋਈ ਲੈਣਾ ਦੇਣਾ ਨਹੀਂ ਹੈ । ਇਹ ਮਨਸੂਕ ਬੁੱਧੀ ਨਾਲ ਬਣਾਈ...

ਅਜੀਤ ਡੈਸਕ 04-12-2025

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ) - ਵਾਇਰਲ ਹੋਈ ਆਡੀਓ ਨੂੰ ਲੈ ਕੇ ਐਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਆਡੀਓ ਨਾਲ ਪਟਿਆਲਾ ਪੁਲਿਸ ਦਾ ਕੋਈ ਲੈਣਾ ਦੇਣਾ ਨਹੀਂ ਹੈ । ਇਹ ਮਨਸੂਕ ਬੁੱਧੀ ਨਾਲ ਬਣਾਈ ਗਈ ਆਡੀਓ ਹੈ ਤੇ ਜਾਣ ਬੁੱਝ ਕੇ ਪੁਲਿਸ ਵਿਭਾਗ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਆਡੀਓ ਬਣਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਆਰੰਭੀ ਗਈ ਹੈ। ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਿਰਪੱਖ ਕਰਾਉਣ ਲਈ ਵਚਨਵੱਧ ਹੈ ਤੇ ਲੋਕੀ ਇਸ ਝੂਠੀ ਵੀਡੀਓ ਉੱਤੇ ਭਰੋਸਾ ਨਾ ਕਰ।ਨ ਇਹ ਲੋਕਾਂ ਨੂੰ ਗੁਮਰਾਹ ਕਰਨ ਲਈ ਬਣਾਈ ਗਈ ਹੈ।

ਪਿਛਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ ਮਾਮਲੇ 'ਚ ਹਾਈ ਕੋਰਟ ਨੇ ਏਆਈਐਸ ਐਕਟ ਤੇ ਨਿਯਮ ਕੀਤੇ ਤਲਬ ਅਗਲੀ ਖ਼ਬਰ ਅਜਨਾਲਾ 'ਚ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ