27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡੇਰਾ ਬਾਬਾ ਨਾਨਕ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮੌਕੇ ਕਾਂਗਰਸ ਤੇ 'ਆਪ' ਵਰਕਰ ਆਪਸ 'ਚ ਝਗੜੇ

ਡੇਰਾ ਬਾਬਾ ਨਾਨਕ (ਬਟਾਲਾ), 4 ਦਸੰਬਰ (ਹੀਰਾ ਸਿੰਘ ਮਾਂਗਟ) - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਕਾਗਜ ਦਾਖਲ ਕਰਾਉਣ ਦੇ ਆਖਰੀ ਦਿਨ ਕਾਂਗਰਸ ਅਤੇ...

ਅਜੀਤ ਡੈਸਕ 04-12-2025

ਡੇਰਾ ਬਾਬਾ ਨਾਨਕ (ਬਟਾਲਾ), 4 ਦਸੰਬਰ (ਹੀਰਾ ਸਿੰਘ ਮਾਂਗਟ) - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਕਾਗਜ ਦਾਖਲ ਕਰਾਉਣ ਦੇ ਆਖਰੀ ਦਿਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਸ ਵਿਚ ਝਗੜ ਪਏ।

ਪਿਛਲੀ ਖ਼ਬਰ ਏਬੀਵੀਪੀ ਵਲੋਂ ਹਰੇਕ ਸੂਬੇ 'ਚ ਐਜੂਕੇਸ਼ਨ ਸਿਸਟਮ 'ਤੇ 10 ਫੀਸਦੀ ਖਰਚਾ ਕਰਨ ਲਈ ਇਕ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਅਗਲੀ ਖ਼ਬਰ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ