23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-12-2025

ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀ ਭਿੜੇ

ਲੁਧਿਆਣਾ , 16 ਦਸੰਬਰ (ਪਰਮਿੰਦਰ ਸਿੰਘ ਅਹੂਜਾ, ਰਪੇਸ਼ ਕੁਮਾਰ ): ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਲਗਾਤਾਰ ਵੱਜ ਰਹੇ ਹਨ। ਐਮਰਜੈਂਸੀ ਸਾਇਰਨ, ਸੰਬੰਧਿਤ ਪੁਲਿਸ ਸਟੇਸ਼ਨ ਅਤੇ ਸੀ.ਆਈ.ਏ ...

ਅਜੀਤ ਡੈਸਕ 16-12-2025

ਲੁਧਿਆਣਾ , 16 ਦਸੰਬਰ (ਪਰਮਿੰਦਰ ਸਿੰਘ ਅਹੂਜਾ, ਰਪੇਸ਼ ਕੁਮਾਰ ): ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਲਗਾਤਾਰ ਵੱਜ ਰਹੇ ਹਨ। ਐਮਰਜੈਂਸੀ ਸਾਇਰਨ, ਸੰਬੰਧਿਤ ਪੁਲਿਸ ਸਟੇਸ਼ਨ ਅਤੇ ਸੀ.ਆਈ.ਏ. ਸੁਮੇਤ ਕਈ ਥਾਣਿਆ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੁਝ ਕੈਦੀਆਂ ਦੀ ਪੁਲਿਸ ਅਧਿਕਾਰੀਆਂ ਨਾਲ ਝੜਪ ਹੋਈ, ਜਿਸ ਨਾਲ ਕਈ ਪੁਲਿਸ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲੱਗੀਆਂ। ਸੀਨੀਅਰ ਪੁਲਿਸ ਅਧਿਕਾਰੀ ਇਸ ਸਮੇਂ ਮੌਕੇ 'ਤੇ ਪਹੁੰਚ ਰਹੇ ਹਨ।

 

ਪਿਛਲੀ ਖ਼ਬਰ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 131 ਉਡਾਣਾਂ ਰੱਦ ਅਗਲੀ ਖ਼ਬਰ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 131 ਉਡਾਣਾਂ ਰੱਦ