24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਮਲੌਦ 'ਚ ਗਿਣਤੀ ਤੋਂ ਪਹਿਲਾਂ ਸੁਰੱਖਿਆ ਦੇ ਪ੍ਰਬੰਧ ਮਜਬੂਤ

ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ / ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਰਾਮਗੜ੍ਹ ਸਰਦਾਰਾਂ ਤੇ ਬਲਾਕ ਸੰਮਤੀ ਮਲੌਦ ਦੀਆਂ 15 ਜੋਨਾਂ ਲਈ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ...

ਅਜੀਤ ਡੈਸਕ 17-12-2025

ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ / ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਰਾਮਗੜ੍ਹ ਸਰਦਾਰਾਂ ਤੇ ਬਲਾਕ ਸੰਮਤੀ ਮਲੌਦ ਦੀਆਂ 15 ਜੋਨਾਂ ਲਈ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਗਿਣਤੀ ਤੋਂ ਪਹਿਲਾਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਡੀ.ਐਸ.ਪੀ ਪਾਇਲ ਜਸਬਿੰਦਰ ਸਿੰਘ ਖੈਹਿਰਾ ਸਮੇਤ ਸਮੁੱਚੀ ਪੁਲਿਸ ਪਾਰਟੀ ਮੁੱਖ ਗੇਟ 'ਤੇ ਪੂਰੀ ਮੁਸਤੈਦੀ ਨਾਲ ਪਹਿਰਾ ਦੇ ਰਹੀ ਹੈ। ਇਸ ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਉਨ੍ਹਾਂ ਦੇ ਸਪੋਟਰ ਵੀ ਵੱਡੀ ਗਿਣਤੀ ਵਿਚ ਪਹੁੰਚ ਚੁੱਕੇ ਹਨ।

ਪਿਛਲੀ ਖ਼ਬਰ ਗੁਰੂ ਹਰ ਸਹਾਏ ਵਿਖੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ ‌ ਅਗਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ