24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹੁਸ਼ਿਆਰਪੁਰ ’ਚ ਵੋਟਾਂ ਦੀ ਗਿਣਤੀ ਸ਼ੁਰੂ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰ ਪਾਲ ਸਿੰਘ) - 14 ਦਸੰਬਰ ਨੂੰ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਬਲਾਕ -1 ,ਬਲਾਕ-2 ਹੁਸ਼ਿਆਰਪੁਰ ਦੀਆਂ ਪਈਆਂ ਵੋਟਾਂ ਦੀ ਗਿਣਤੀ...

ਅਜੀਤ ਡੈਸਕ 17-12-2025

 ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰ ਪਾਲ ਸਿੰਘ) - 14 ਦਸੰਬਰ ਨੂੰ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਬਲਾਕ -1 ,ਬਲਾਕ-2 ਹੁਸ਼ਿਆਰਪੁਰ ਦੀਆਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ਼ ਨਾਲ਼ ਉਹਨਾਂ ਦੇ ਸਮਰਥਕਾਂ ਦੀ ਭੀੜ ਜੁਟ ਰਹੀ ਹੈ।

ਪਿਛਲੀ ਖ਼ਬਰ ਬਲਾਕ ਸੰਮਤੀ ਚੋਹਲਾ ਸਾਹਿਬ ਲਈ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਜੰਡਿਆਲਾ ਗੁਰੂ ’ਚ ਵੋਟਾਂ ਦੀ ਗਿਣਤੀ ਸ਼ੁਰੂ