24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜਲਾਲਾਬਾਦ ਵਿਖੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ

ਮੰਡੀ ਲਾਧੂਕਾ, 17 ਦਸੰਬਰ (ਮਨਪ੍ਰੀਤ ਸਿੰਘ ਸੈਣੀ)- 14 ਦਸੰਬਰ ਨੂੰ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਇਆ ਚੋਣਾਂ ਦੌਰਾਨ ਪਈਆ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਉਦਯੋਗਿਕ...

ਅਜੀਤ ਡੈਸਕ 17-12-2025

ਮੰਡੀ ਲਾਧੂਕਾ, 17 ਦਸੰਬਰ (ਮਨਪ੍ਰੀਤ ਸਿੰਘ ਸੈਣੀ)- 14 ਦਸੰਬਰ ਨੂੰ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਇਆ ਚੋਣਾਂ ਦੌਰਾਨ ਪਈਆ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜਲਾਲਾਬਾਦ ਵਿਖੇ ਸੁਰੂ ਹੋ ਗਈ ਹੈ. ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾ ਦੇ ਨਾਲ ਨਾਲ ਉਹਨਾਂ ਦੇ ਸਮਰਥਕਾ ਦੀ ਭੀੜ ਜੁਟ ਰਹੀ ਹੈ

ਪਿਛਲੀ ਖ਼ਬਰ ਬਮਿਆਲ ਵਿਖੇ ਚੋਣਾਂ ਦੀ ਗਿਣਤੀ ਦੌਰਾਨ ਕਾਂਗਰਸ ਵਰਕਰਾਂ ਨੇ ਕੀਤਾ ਗਿਣਤੀ ਦਾ ਬਾਈਕਾਟ ਅਗਲੀ ਖ਼ਬਰ ਬੱਤੀ ਜਾਣ ਕਾਰਨ ਫਗਵਾੜਾ ਵਿਚ ਵੋਟਾਂ ਦੀ ਗਿਣਤੀ ਅੱਧਾ ਘੰਟਾ ਦੇਰੀ ਨਾਲ ਸ਼ੁਰੂ