24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਪੁਲਿਸ ਪ੍ਰਸਾਸ਼ਨ ਦੇ ਸਖਤ ਪ੍ਰਬੰਧਾ ਹੇਠ ਹਲਕਾ ਸਾਹਨੇਵਾਲ ਦੇ ਬਲਾਕ ਕੂੰਮਕਲਾਂ ਦੀ ਗਿਣਤੀ ਮਾਈ ਭਾਗੋ ਕਾਲਜ ਰਾਮਗੜ ਵਿਖੇ ਸ਼ੁਰੂ

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)- ਪੁਲਿਸ ਪ੍ਰਸਾਸ਼ਨ ਦੇ ਸਖਤ ਪ੍ਰਬੰਧਾਂ ਹੇਠ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਬਲਾਕ ਕੂੰਮਕਲਾਂ ਦੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਸ਼ੁਰੂ ਹੋ ਚੁੱਕੀ ਹੈ।

ਅਜੀਤ ਡੈਸਕ 17-12-2025

ਪਿਛਲੀ ਖ਼ਬਰ ਨਡਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਫਰੀਦਕੋਟ ’ਚ ਵੋਟਾਂ ਦੀ ਗਿਣਤੀ ਸ਼ੁਰੂ